ਅੱਜ ਸ਼ੇਰ ਸ਼ਾਹ ਸੂਰੀ ਮਾਰਗ ਜਲੰਧਰ –ਅੰਮ੍ਰਿਤਸਰ ਰੋਡ ‘ਤੇ ਇੱਕ ਮੋਟਰ ਸਾਈਕਿਲ ਅਤੇ ਰੇਹੜੇ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਥਾਣਾ ਢਿਲਵਾਂ ਦੇ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਜੀਤ ਸਿੰਘ (28) ਪੁੱਤਰ ਜੈਮਲ ਸਿੰਘ ਵਾਸੀ ਦੌਲੋਨੰਗਲ ਥਾਣਾ ਬਿਆਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਦੇ ਦਿੱਤੀ ਹੈ।
ਮੁੱਖ ਮੰਤਵ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ’ਚ ਮਹਾਂਮਾਰੀ ਪ੍ਰਤੀ ਵੱਧ ਤੋਂ ਵਧ ਜਾਗਰੂਕਤਾ ਪੈਦਾ ਕਰਨਾ
ਜਲੰਧਰ 27 ਜੂਨ 2020: ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਜਿਨਾਂ ਵਿੱਚ ਨਗਰ...